Total views : 5509809
Total views : 5509809
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦੀ ਹੀ ਵਿਆਹ ਬੰਧਨ ਵਿਚ ਬੱਝਣ ਵਾਲੇ ਹਨ । ਸੂਤਰਾਂ ਮੁਤਾਬਕ ਉਨ੍ਹਾਂ ਦਾ ਰੋਕਾ ਹੋ ਗਿਆ ਹੈ ਤੇ ਮਾਰਚ ਮਹੀਨੇ ਵਿਚ ਹੀ ਪੰਜਾਬ ਕੇਡਰ ਦੀ ਆਈ. ਪੀ. ਐਸ. ਡਾ. ਜਯੋਤੀ ਯਾਦਵ ਨਾਲ ਵਿਆਹ ਕਰਵਾਉਣਗੇ ਜੋ ਕਿ ਮੌਜੂਦਾ ਸਮੇਂ ਵਿਚ ਮਾਨਸਾ ਜ਼ਿਲ੍ਹੇ ਵਿਚ ਬਤੌਰ ਐਸ. ਪੀ. ਹੈਡਕੁਆਰਟਰ ਤਾਇਨਾਤ ਹਨ ।