Total views : 5510111
Total views : 5510111
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਸ੍ਰੀ ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਮੰਗਲਵਾਰ ਨੂੰ ਸਵੇਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਆਈ.ਏ.ਐਸ. ਦੀ ਥਾਂ ’ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ।