





Total views : 5946859







Total views : 5946859ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਸ ਵਲੋਂ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਦੀ ਸੁਣਵਾਈ ਅੱਜ ਹਾਈਕੋਰਟ ਵਲੋਂ ਕੀਤੀ ਗਈ। ਇਸ ਸੰਬੰਧੀ ਅਦਾਲਤ ਨੇ ਬਿਨਾਂ ਕੋਈ ਫ਼ੈਸਲਾ ਦਿੱਤਿਆ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਹੈ।