ਮਲਵਿੰਦਰ ਸਿੰਘ ਜੱਗੀ ਤੇ ਸੋਨਾਲੀ ਗਿਰੀ ਨੇ ਜੌੜਾਮਾਜਰਾ ਦਾ ਕੀਤਾ ਸਵਾਗਤ

4946953
Total views : 5946982

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਭਾਗ ਦੇ ਸਕੱਤਰ ਸ੍ਰੀ ਮਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰੀ  ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Share this News