Skip to content
Thursday, October 1, 2026
Border News Express
Border News Express online News Paper
Search
Search
Home
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੌਜੂਦਾ ਹਾਲਤਾਂ ਤੇ ਵਿਚਾਰ ਕਰਨ ਲਈ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਮੀਟਿੰਗ
ਪੰਜਾਬ
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੌਜੂਦਾ ਹਾਲਤਾਂ ਤੇ ਵਿਚਾਰ ਕਰਨ ਲਈ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਮੀਟਿੰਗ
March 25, 2023
Border News Editor
Total views : 5947107
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ.
ਸ੍ਰੀ
ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਮਿਤੀ 27 ਮਾਰਚ 2023 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਜ਼ਰੂਰੀ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਜਿਸ ਵਿਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ/ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੁਨੇਹੇ ਭੇਜੇ ਗਏ ਹਨ।
ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਇਸ ਇਕੱਤਰਤਾ ਵਿਚ ਕਿਸੇ ਵੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣਗੇ। ਇਸ ਤੋਂ ਇਲਾਵਾ ਸਿੱਖ ਸੰਗਤਾਂ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਆਪਣੇ ਲਿਖਤੀ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਈ-ਮੇਲ ਆਈਡੀ ’ਤੇ ਭੇਜ ਸਕਦੀਆਂ ਹਨ।
Post Views:
125
Share this News
Post navigation
ਥਾਣਾਂ ਛੇਹਰਟਾ ਦੀ ਪੁਲਿਸ ਨੇ 65 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕੀਤੇ ਕਾਬੂ
ਸੀ.ਆਈ.ਏ ਸਟਾਫ ਤਰਨਤਾਰਨ ਨੇ ਕਾਰ ਸਵਾਰ ਦੋ ਸਮੱਗਲਰਾਂ ਕੋਲੋਂ 20 ਕਰੋੜ ਦੀ ਹੈਰੋਇਨ ਕੀਤੀ ਬਰਾਮਦ