





Total views : 5947107







Total views : 5947107ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।-
