





Total views : 5945682







Total views : 5945682ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪੰਜਾਬ ਸਰਕਾਰ ਵਲੋ ਸ੍ਰੀ ਅਸ਼ੋਕ ਤਲਵਾੜ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੇਨ ਬਣਾਏ ਜਾਣ ਸਬੰਧੀ ਪੰਜਾਬ ਸਰਕਾਰ ਵਲੋ ਪੱਤਰ ਜਾਰੀ ਕਰਕੇ ਕਿਹਾ ਕਿ ਗਿਆ ਹੈ ਕਿ ਉਨਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਤੋ ਲਾਗੂ ਹੋਵੇਗੀ । ਜਿਕਰਯੋਗ ਹੈ ਕਿ ਇਸ ਸਮੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਹਰਪ੍ਰੀਤ ਸਿੰਘ ਸੂਦਨ ਚੇਅਰਮੈਨ ਵਜੋ ਕੰਮ ਕਾਜ ਵੇਖ ਰਹੇ ਹਨ।
