ਸੀ.ਆਈ.ਏ ਸਟਾਫ ਵਲੋ 200 ਗ੍ਰਾਮ ਹੈਰਇਨ ਸਮੇਤ ਦੋ ਕਾਬੂ

4947352
Total views : 5947495

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਇੰਸਪੈਕਟਰ ਅਮਨਦੀਪ ਸਿੰਘ ਇੰਚਾਂਰਜ਼ ਸੀ.ਆਈ.ਏ ਸਟਾਫ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਐਸ.ਆਈ ਰਵੀ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਨੇੜੇ ਪਿੰਗਲਵਾੜਾ, ਅੰਮ੍ਰਿਤਸਰ ਤੋਂ ਦੋਸ਼ੀ ਗੁਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਕਾਬੂ ਕਰਕੇ ਇਹਨਾਂ ਪਾਸੋਂ 200 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ।

ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਹਨਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਤਫ਼ਤੀਸ਼ ਜਾਰੀ ਹੈ।

Share this News