ਨਹੀਂ ਰਹੇ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ

4947367
Total views : 5947517

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਨੇ ਆਖਰੀ ਸਾਹ ਲਏ ਹਨ। ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਸੀ ਅਤੇ ਉਹਨਾਂ ਨੂੰ ਆਈ.ਸੀ. ਯੂ ਵਿਚ ਰੱਖਿਆ ਗਿਆ ਸੀ ਤੇ ਇਲਾਜ ਦੌਰਾਨ ਉਹਨਾਂ ਦਾ ਦੇਹਾਂਤ ਹੋ ਗਿਆ ਹੈ। 

Share this News