ਪੰਜਾਬ ਸਰਕਾਰ ਵਲੋ ਸ: ਬਾਦਲ ਦੇ ਅੰਤਿਮ ਸੰਸਕਾਰ ਵਾਲੇ ਦਿਨ 27 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

4877972
Total views : 5839944

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਤੇ ਸਿਆਸਤ ਦੇ ਬਾਬਾ ਬੋਹੜ ਸ: ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੇ ਕੇਦਰ ਸਰਕਾਰ ਵਲੋ ਦੋ ਦਿਨ ਸਰਕਾਰੀ ਸੋਗ ਦੇ ਐਲਾਨ ਤੋ ਬਾਅਦ ਪੰਜਾਬ ਸਰਕਾਰ ਨੇ ਵੀ ਜਿਥੇ 26-27 ਨੂੰ ਦੋ ਸਰਕਾਰੀ ਸੋਗ ਦਾ ਜਿਥੇ ਐੇਲਾਨ ਕੀਤਾ ਹੈ, ਉਥੇ ਅੱਜ ਛੁੱਟੀ ਦੇ ਭੰਬਲਭੂਸੇ ਨੂੰ ਦੂਰ ਕਰਦਿਆ 27 ਅਪ੍ਰੈਲ ਵੀਰਵਾਰ ਨੂੰ ਸ: ਬਾਦਲ ਦੇ ਅੰਤਿਮ ਸੰਸਕਾਰ ਵਾਲੇ ਦਿਨ ਸਰਕਾਰੀ ਛੁੱਟੀ ਕਰਨ ਸਬੰਧੀ ਨੋਟੀਫੀਕੇਸ਼ਨ ਜਾਰੀ ਕਰਦਿਆ ਕਿਹਾ ਕਿ ਵੀਰਵਾਰ ਨੂੰ ਸਰਕਾਰੀ , ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਦਫਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

Share this News