





Total views : 5947530







Total views : 5947530ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ-2 ਸ: ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ਵਿੱਚ ਵੱਖ ਵੱਖ ਇਲਾਕਿਆ ਵਿੱਚ ਲੋਕਾਂ ਦੇ ਮਨਾਂ ਵਿੱਚੋ ਡਰ ਦੀ ਭਾਵਨਾ ਕੱਢਣ ਲਈ ਅੱਜ ਪੁਲਿਸ ਅਤੇ ਪੈਰਾ ਮਿਲਾਟਰੀ ਫੋਰਸਾਂ ਨਾਲ ਫਲੈਗ ਮਾਰਚ ਕੱਢਿਆ ਗਿਆ ਤੇ ਲੋਕਾਂ ਨੂੰ ਵਿਸ਼ਵਾਸ ਦੁਆਇਆ ਕਿ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੀ ਪੁਲਿਸ ਹਰ ਸਮੇ ਉਨਾਂ ਦੀ ਜਾਨ ਮਾਲ ਦੀ ਸਰੁੱਖਿਆ ਲਈ ਵਚਨਬੱਧ ਹੈ।
ਇਸ ਸਮੇ ਉਨਾਂ ਨਾਲ ਏ.ਸੀ.ਪੀ ਉਤਰੀ ਸ: ਵਰਿੰਦਰ ਸਿੰਘ ਖੋਸਾ ਤੇ ਥਾਣਾਂ ਮੁੱਖੀ ਛੇਹਰਟਾ ਇੰਸ: ਗੁਰਵਿੰਦਰ ਸਿੰਘ ਔਲਖ ਤੋ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।