





Total views : 5947574







Total views : 5947574ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ/ਬੀ.ਐਨ.ਈ ਬਿਊਰੋ
ਵਿਧਾਨ ਹਲਕਾ ਭੁਲੱਥ ਤੋ ਕਾਂਗਰਸੀ ਵਧਾਇਕ ਸ: ਸੁਖਪਾਲ ਸਿੰਘ ਖਹਿਰਾ ਵਿਰੁੱਧ ਪੁਲਿਸ ਵਲੋ ਐਸ.ਡੀ.ਐਮ ਭੁੱਲ਼ਥ ਦੀ ਸ਼ਕਾਇਤ ‘ਤੇ ਕੇਸ ਦਰਜ ਕੀਤੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ।
ਜਿਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਭੁਲੱਥ ਵਿਖੇ ਦਰਜ ਕੀਤੇ ਮੁਕੱਦਮੇ ਤਹਿਤ ਐਸ. ਡੀ. ਐਮ. ਸੰਜੀਵ ਸ਼ਰਮਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਈ-ਮੇਲ ਰਾਹੀਂ ਸ਼ਿਕਾਇਤ ਕੀਤੀ ਗਈ ਸੀ ਕਿ 29 ਮਾਰਚ 2023 ਨੂੰ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਪਣੇ ਸਮਰਥਕਾਂ ਸਮੇਤ ਉਨ੍ਹਾਂ ਦੇ ਦਫ਼ਤਰ ਆਏ ਤੇ ਫ਼ੇਸਬੁੱਕ ਲਾਇਵ ਚਲਾ ਕੇ ਮੈਨੂੰ ਫ਼ੋਨ ’ਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਗਿਆ । ਜਿਸ ਤਹਿਤ ਹਲਕਾ ਵਿਧਾਇਕ ਖ਼ਿਲਾਫ਼ ਹਰਾਸਮੈਂਟ ਦਾ ਮਾਮਲਾ ਦਰਜ ਕੀਤਾ ਗਿਆ ਹੈ ।