





Total views : 5947587







Total views : 5947587ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਵਿੱਚ 1 ਮਈ ਸੋਮਵਾਰ ਨੂੰ ਮਜ਼ਦੂਰ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਬੰਦ ਰਹੇਗਾ । ਇਸ ਦਿਨ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਦੀ ਕਾਪੀ ਸਾਰੇ ਵਿਭਾਗੀ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।
