ਇੰਸ: ਅਮਨਜੋਤ ਕੌਰ ਨੇ ਥਾਣਾਂ ਰਣਜੀਤ ਐਵੀਨਿਊ ਦੇ ਐਸ.ਐਚ.ਓ ਵਜੋ ਸੰਭਾਲਿਆ ਕਾਰਜਭਾਰ

4938264
Total views : 5934160

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਥਾਣਾਂ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਨਵਨਿਯੁਕਤ ਐਸ.ਐਚ.ਓ ਇੰਸ: ਅਮਨਜੋਤ ਕੌਰ ਨੇ ਕਾਰਜਭਾਰ ਸੰਭਾਲਣ ਉੋਪਰੰਤ ਸਟਾਫ ਨਾਲ ਮੀਟਿੰਗ ਕਰਕੇ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਰੁੱਸਤ ਰੱਖਣ ਦੇ ਆਦੇਸ਼ ਦਿੱਤੇ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ

ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਾਲ ਨਾਲ ਇਲਾਕ਼ੇ ਵਿਚ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਤੇ ਖਾਸਕਰ ਗੱਡੀਆ ਤੇ ਕਾਲੀਆ ਫਿਲਮਾਂ ਲਗਾਉਣ ਤੇ ਕਾਨੂੰਨ ਦੀ ਪਾਲਣਾ ਨਾ ਕਰਨ ਵਾਲੀਆਂ ਦੇ ਖਿਲਾਫ਼ ਸਖਤ ਕਾਰਵਾਈ ਕਰਨ ਲਈ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਸਰੁੱਖਿਆ ਉਨਾਂ ਦੇ ਸਿਰ ਹੈ ਇਸ ਲਈ ਸਾਰੇ ਮੁਲਾਜਮ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।

Share this News