





Total views : 5947608







Total views : 5947608ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਰਕਨ ਸਿੰਘ
ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਮਾਤਾ ਜੀ ਸ੍ਰੀਮਤੀ ਪੁਸ਼ਪਾ ਰਾਣੀ ਜੋ ਕਿ ਬੀਤੀ ਸ਼ਾਮ ਗੁਰਪੁਰੀ ਪਿਆਨਾ ਕਰ ਗਏ ਸਨ। ਉਨਾਂ ਦੇ ਅੱਜ ਤਰਨ ਤਾਰਨ ਵਿਖੇ ਕੀਤੇ ਅੰਤਿਮ ਸੰਸਕਾਰ ਸਮੇ ਸਾਬਕਾ ਵਧਾਇਕ ਤੇ ਅਕਾਲੀ ਆਗੂ ਸ: ਰਵਿੰਦਰ ਸਿੰਘ ਬ੍ਰਹਮਪੁਰਾ ਤੇ ਭਾਜਪਾ ਆਗੂ ਕੌਸਲਰ ਸੁਖਦੇਵ ਸਿੰਘ ਚਾਹਲ ਸਾਥੀਆਂ ਸਮੇ ਪੁੱਜੇ ਤੇ ਸ੍ਰੀ ਅਨਿਲ ਜੋਸ਼ੀ ਅਤੇ ਉਨ੍ਹਾਂ ਦੇ ਦੋਵੇਂ ਭਰਾ ਵਿਜੇ ਕੁਮਾਰ ਜੋਸ਼ੀ ਅਤੇ ਰਾਜੇਸ਼ ਕੁਮਾਰ ਜੋਸ਼ੀ ਨਾਲ ਦੁੱਖ ਸਾਂਝਾ ਕੀਤਾ।
ਸ੍ਰੀਮਤੀ ਪੁਸ਼ਪਾ ਰਾਣੀ ਜੋਸ਼ੀ ਦੇ ਦੇਹਾਂਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਸੀਂ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਕੀ ਗੁਰੂ ਸਾਹਿਬ ੳਹਨਾ ਨੂੰ ਹਮੇਸ਼ਾ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ।