ਪੰਜਾਬ ਸਰਕਾਰ ਨੇ 16 ਨਵੰਬਰ ਵੀਰਵਾਰ ਨੂੰ ਸੂਬੇ ਵਿੱਚ ਗਜਟਿਡ ਛੁੱਟੀ ਐਲਾਨੀ

4947430
Total views : 5947619

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਨੇ 16 ਨਵੰਬਰ  ਨੂੰ ਸੂਬੇ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ  ਦੇ ਮੱਦੇਨਜ਼ਰ 16 ਨਵੰਬਰ ਦੀ ਸਰਕਾਰੀ ਛੁੱਟੀ ਦਾ ਐਲਾਨ ਕਰਦਿਆ ਪ੍ਰਸਨੋਲ ਵਿਭਾਗ ਵਲੋ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ, ਇਸ ਦਿਨ ਸਾਰੇ ਵਿਦਿਅਕ  ਅਦਾਰਿਆ ਤੋ ਇਲਾਵਾ ਵੱਖ ਵੱਖ ਬੋਰਡਾਂ ਤੇ ਨਿਗਮਾਂ ਤੋ ਇਲਾਵਾ ਸਰਕਾਰੀ ਦਫਤਰ ਬੰਦ ਰਹਿਣਗੇ।

Share this News