ਗੁਰਦੁਆਰਾ ਸ਼ਹੀਦਾ ਸਾਹਿਬ ਵਿਖੇ ਤਹਿਸੀਲਦਾਰ ਲਖਵਿੰਦਰਪਾਲ ਸਿੰਘ ਗਿੱਲ ਸਨਮਾਨਿਤ

4729137
Total views : 5596779

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਅੱਜ ਬਾਅਦ ਦੁਪਿਹਰ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿੱਤ ਸ਼ੁਰੂ ਕੀਤੀ ਠੰਡੇ ਮਿੱਠੇ ਜਲ ਦੀ ਛਬੀਲ ਸਮੇ ਪੁੱਜੇ

ਤਹਿਸੀਲਦਾਰ ਲਖਵਿੰਦਰਪਾਲ ਸਿੰਘ ਗਿੱਲ ਮੈਬਰ ਜਿਲਾ ਖਪਤਕਾਰ ਅਦਾਲਤ ਨੂੰ ਜ: ਰਾਜਿੰਦਰ ਸਿੰਘ ਮਹਿਤਾ, ਸ: ਬਾਵਾ ਸਿੰਘ ਗੁਮਾਨਪੁਰਾ ਮੈਬਰ ਸ਼੍ਰੋਮਣੀ ਕਮੇਟੀ, ਸ: ਹਰਪ੍ਰੀਤ ਸਿੰਘ ਮੈਨੇਜਰ ਗੁ: ਸ਼ਹੀਦਾਂ ਸਾਹਿਬ, ਸ: ਅਮਨਬੀਰ ਸਿੰਘ ਢੋਟ ਪ੍ਰਧਾਨ ਸਿੱਖ ਸਟੂਡੈਟ ਫੈਡਰੇਸ਼ਨ ਅਤੇ ਸਤਿੰਦਰਪਾਲ ਸਿੰਘ ਵਲੋ ਸਨਮਾਨਿਤ ਕੀਤਾ ਗਿਆ।

Share this News