





Total views : 5596698








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਸਰਕਾਰ ਵਲੋ ਜਾਰੀ ਕੀਤੇ ਤਾਜਾ ਹੁਕਮਾਂ ਵਿੱਚ ਤਰਨ ਤਾਰਨ ਸਮੇਤ 9 ਜਿਲਿਆ ਦੇ ਡਿਪਟੀ ਕਮਿਸ਼ਨਰਾਂ ਦਾ ਵਾਧੂ ਚਾਰਜ ਹੋਰ ਅਧਿਕਾਰੀਆਂ ਨੂੰ ਸੌਪਿਆ ਗਿਆ ਹੈ।

ਜਿੰਨਾ ‘ਚ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੂੰ ਗੁਆਂਢੀ ਜਿਲੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਦੋਕਿ ਬਾਕੀ 8 ਜਿਲਿਆ ਦੇ ਡਿਪਟੀ ਕਮਿਸ਼ਨਰਾਂ ਦਾ ਜਿੰਨਾ ਅਧਿਕਾਰੀਆਂ ਨੂੰ ਕਾਰਜਭਾਰ ਸ਼ੌਪਿਆਂ ਗਿਆ ਹੈ, ਉਹ ਹੇਠ ਲਿਖੇ ਅਨੁਸਾਰ ਹੈ-