ਗੁਰਾ ਸਿੰਘ ਮਾਨ ਮੁੜ ਗੁ: ਬੀੜ੍ਹ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਨਿਯੁਕਤ

4729100
Total views : 5596698

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਝਬਾਲ/ਜਸਕਰਨ ਸਿੰਘ

ਮਾਝੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁ: ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਪਹਿਲਾਂ ਵੀ ਬਤੌਰ ਮੈਨੇਜਰ ਸੇਵਾਵਾਂ ਨਿਭਾਅ ਚੁੱਕੇ ਸ: ਗੁਰਾ ਸਿੰਘ ਮਾਨ ਨੂੰ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਵਲੋ ਮੁੜ ਗੁ: ਬਾਬਾ ਬੀੜ੍ਹ ਸਾਹਿਬ ਦਾ ਮੈਨੇਜਰ ਲਗਾਇਆ ਗਿਆ ਹੈ।

ਜਿੰਨਾ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨਾ ਦਾ ਮੁੜ ਇਥੇ ਬਤੌਰ ਮੈਨੇਜਰ ਆਉਣ ‘ਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਤੇ ਹੋਰਨਾਂ ਵਲੋ ਭਰਵਾਂ ਸੁਆਗਤ ਕੀਤਾ ਗਿਆ।ਇਸ ਸਮੇ ਪੱਤਰਕਾਰਾਂ ਨਾਲ ਗੱਲ ਕਰਦਿਆ ਕਿ ਸ: ਮਾਨ ਨੇ ਕਿਹਾ ਕਿ ਛੇ ਗੁਰੂ ਸਾਹਿਬਾਨਾਂ ਨੂੰ ਗੁਰਿਆਈ ਤਿਲਕ ਲਗਾਉਣ ਤੇ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਣੇ ਬਾਬਾ ਬੁੱਢਾ ਜੀ ਤੇ ਤਪ ਅਸਥਾਨ ਦੀ ਜੋ ਮੁੜ ਸੇਵਾ ਉਨਾਂ ਨੰੁ ਸੌਪੀ ਗਈ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

Share this News