ਪਟਵਾਰ ਯੂਨੀਅਨ ਵਲੋ ਅੰਮ੍ਰਿਤਸਰ ਦੇ ਨਵਨਿਯੁਕਤ ਡਿਪਟੀ ਕਮਿਸ਼ਨਰ ਨੂੰ ਕੀਤਾ ਗਿਆ ਸਨਮਾਨਿਤ

4675709
Total views : 5507553

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਰੈਵੀਨਿਊ ਪਟਵਾਰ ਯੂਨੀਅਨ ਜਿਲਾ ਅੰਮ੍ਰਿਤਸਰ ਦੇ ਅਹੁਦੇਦਾਰਾਂ ਵਲੋ ਜਿਲਾ ਪ੍ਰਧਾਨ ਹਰਪਾਲ ਸਿੰਘ ਸਮਰਾ ਦੀ ਅਗਵਾਈ’ਚ ਜਿਲੇ ਦੇ ਨਵੇ ਆਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆ ਆਖਿਆ ।ਜਿਥੇ ਸ੍ਰੀ ਤਲਵਾੜ ਨੇ ਪਟਵਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਜਲਦੀ ਉਨਾਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾਣਗੀਆ ਉਨਾਂ ਨੇ ਕਿਹਾ ਕਿ ਭਵਿੱਖ ਵਿੱਚ ਪਟਵਾਰੀਆਂ ਨੂੰ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਏਗੀ।

ਇਸ ਸਮੇ ਇਸ ਮੋਕੇ ਤੇ ਚਾਨਣ ਸਿੰਘ ਸੀਨੀਅਰ ਮੀਤ ਪ੍ਰਧਾਨ ਜਨਰਲ ਸਕੱਤਰ ਜਲਵਿੰਦਰ ਸਿੰਘ ਤਹਿਸੀਲ ਪ੍ਰਧਾਨ ਮਜੀਠਾ ਪ੍ਰਿਥੀਪਾਲ ਸਿੰਘ ਭੰਗਾਲੀ,ਤਹਿਸੀਲ ਪ੍ਰਧਾਨ ਲੋਪੋਕੇ ਕਰਨਜੀਤ ਸਿੰਘ ਪੱਟੀ ਤਹਿਸੀਲ ਪ੍ਰਧਾਨ ਆਗਿਆਪਾਲ ਸਿੰਘ ਅੰਮ੍ਰਿਤਸਰ-1 ਤਹਿਸੀਲ ਜਨਰਲ ਸਕੱਤਰ ਲੋਪੋਕੇ ਮਨਿੰਦਰ ਸਿੰਘ ਜਨਰਲ ਸਕੱਤਰ ਸੌਰਭ ਸ਼ਰਮਾ,ਤਹਿਸੀਲ ਪ੍ਰਧਾਨ ਰਾਜੀਵ ਸ਼ਰਮਾ ਅੰਮ੍ਰਿਤਸਰ-2 ਸੁਖਜਿੰਦਰ ਸਿੰਘ, ਰਛਪਾਲ ਸਿੰਘ ,ਹਰਚੰਦ ਸਿੰਘ ਪਟਵਾਰੀ ਆਦਿ ਹਾਜਰ ਸਨ।

Share this News