





Total views : 5947761







Total views : 5947761ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮਿਤਸਰ/ਗੁਰਨਾਮ ਸਿੰਘ ਲਾਲੀ
ਪੰਜਾਬ ਸਰਕਾਰ ਨੇ ਅੱਜ ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਚਾਰ ਅਤੇ ਜਿਲਾ ਤਰਨ ਤਾਰਨ ਦੀ ਇਕ ਮਾਰਕਿਟ ਕਮੇਟੀ ਸਮੇਤ 66 ਮਾਰਕਿਟ ਕਮੇਟੀਆਂ ਦੇ ਚੇਅਰਮੈਨਾਂ ਦੇ ਨਾਵਾਂ ਦਾ ਐਲਾਨ ਕਰਦਿਆਂ 5 ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਵੀ ਲਗਾਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ” ਨਵੀਆਂ ਜ਼ਿੰਮੇਵਾਰੀਆਂ ਦੇ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ।
ਚੇਅਰਮੈਨਾਂ ਦੇ ਨਾਵਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-


