ਸਾਬਕਾ ਮੰਤਰੀ ਭਾਰਤ ਭੂਸਨ ਆਸੂ ਨੇ ਸ੍ਰ ਸਰਬਜੀਤ ਸਿੰਘ ਲਾਟੀ ਨੂੰ ਦਿੱਤੀ ਵਧਾਈ

4677802
Total views : 5511217

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਅੰਮ੍ਰਿਤਸਰ ਕਾਂਗਰਸ ਸ਼ਹਿਰੀ ਦਫਤਰ ਵਿਖੇ ਪੁੱਜੇ ਸਾਬਕਾ ਮੰਤਰੀ ਭਾਰਤ ਭੂਸਨ ਆਸੂ ਨੇ ਸ੍ਰ ਸਰਬਜੀਤ ਸਿੰਘ ਲਾਟੀ ਨੂੰ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਦੇ ਪ੍ਰਧਾਨ ਬਣਨ ਤੇ ਵਧਾਈ ਦਿੱਤੀ ।

ਇਸ ਮੌਕੇ ‘ਤੇ ਅੰਮ੍ਰਿਤਸਰ ਕਾਂਗਰਸ ਸਹਿਰੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਤੇ ਨਾਲ ਹੋਰ ਕਾਂਗਰਸੀ ਵਰਕਰ ਖੜੇ ਦਿਖਾਈ ਦੇ ਰਹੇ ਹਨ।

Share this News