Total views : 5507048
Total views : 5507048
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵਲੋ ਸੂਬੇ ਦੇ 9 ਬੀ.ਡੀ.ਪੀ.ਓਜ ਸਮੇਤ 29 ਅਧਿਕਾਰੀਆਂ ਦਾ ਤਬਾਦਲਾ ਕਰਨ ਦੇ ਹੁਕਮ ਜਾਰੀ ਕੀਤੇ ਹਨ ,ਪੰਜਾਬ ਸਕਰਾਰ ਵਲੋ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਤੋ ਬਦਲਕੇ ਸ: ਲਾਲਜੀਤ ਸਿੰਘ ਭੁੱਲਰ ਨੂੰ ਵਿਭਾਗ ਸੌਪੇ ਜਾਣ ਤੋ ਬਾਅਦ ਪਹਿਲੀ ਸੂਚੀ ਹੈ।ਜਾਣਕਾਰ ਹਲਕਿਆ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਕਈ ਬਲਾਕ ਅਧਿਕਾਰੀਆਂ ਦੀ ਬਦਲੀਆ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਹੇਠਾਂ ਵੇਖੋ ਲਿਸਟ