





Total views : 5839804







Total views : 5839804ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪਿੱਛਲੇ ਦਿਨੀ ਥਾਣਾ ਰਣਜੀਤ ਐਵੀਨਿਊ,ਅੰਮ੍ਰਿਤਸਰ ਵੱਲੋਂ ਹਾਪਰ ਰੈਸਟੋਰੈਟ ਦੇ ਮਾਲਕ ਅਤੇ ਮੈਨੇਜ਼ਰ ਖਿਲਾਫ਼ ਮੁਕੱਦਮਾਂ ਨੰਬਰ 114 ਮਿਤੀ 03-06-2023 ਜੁਰਮ 62,65/1/14 ਐਕਸਾਈਜ਼ ਐਕਟ, 77 ਜੁਵੀਨਾਈਲ ਜਸਟਿਸ ਐਕਟ ਥਾਣਾ ਰਣਜੀਤ ਐਵੀਨਿਊ, ਅੰਮ੍ਰਿਤਸਰ ਦਰਜ਼ ਰਜਿਸਟਰ ਕੀਤਾ ਗਿਆ ਸੀ।ਜਿਸ ਸਬੰਧੀ ਜਾਣਕਾਰੀ ਦੇਦਿਆਂ ਏ.ਸੀ.ਪੀ ਉੱਤਰੀ ਸ: ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ
ਜਿਸਦੇ ਸਬੰਧ ਵਿੱਚ ਦੇ ਮਾਲਕ ਵੱਲੋਂ ਮਾਨਯੋਗ ਅਦਾਲਤ ਵਿੱਚ ਜਮਾਨਤਾਂ ਲਗਾਈਆ ਗਈਆਂ ਸਨ, ਜੋ ਇਹ ਜਮਾਨਤਾ ਮਾਨਯੋਗ ਅਦਾਲਤ ਵੱਲੋਂ ਰੱਦ ਕਰ ਦਿੱਤੀਆਂ ਗਈਆਂ ਹਨ। ਮੁੱਖ ਅਫ਼ਸਰ ਥਾਣਾ ਰਣਜੀਤ ਐਵੀਨਿਊ ਮ੍ਰਿਤਸਰ ਇੰਸਪੈਕਟਰ ਅਮਨਜੋਤ ਕੌਰ ਦੀ ਪੁਲਿਸ ਪਾਰਟੀ ਕਾਨੂੰਨੀ ਮੁਤਾਬਿਕ ਆਪਣੀ ਡਿਊਟੀ ਨਿਭਾ ਰਹੀ ਹੈ।ਖਬਰ ਨੂੰ ਅੱਗੇ ਵੱਧ ਤੋ ਵੱਧ ਸ਼ੇਅਰ ਕਰੋ