ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਸਿੱਖਿਆ ਵਿਭਾਗ ਨੇ ਪ੍ਰਿੰਸੀਪਲਾਂ, ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੋਂ ਇਲਾਵਾ ਗਰੁੱਪ -ਏ ਦੇ 46 ਅਧਿਕਾਰੀਆਂ ਦੇ ਅੱਜ ਤਬਾਦਲੇ ਕੀਤੇ ਹਨ। ਇਸ ਸਬੰਧੀ ਨੋਟੀਫਕੇਸ਼ਨ ਜਾਰੀ ਕੀਤਾ ਗਿਆ ਹੈ। ਬਦਲੇ ਗਏ ਅਫ਼ਸਰਾਂ ਦੀ ਦੇਖੋ ਸੂਚੀ…