Total views : 5511157
Total views : 5511157
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
1993 ਬੈਚ ਦੇ ਸੀਨੀਅਰ ਆਈ. ਏ. ਐਸ. ਅਧਿਕਾਰੀ ਅਨੁਰਾਗ ਵਰਮਾ ਪੰਜਾਬ ਦੇ ਨਵੇਂ ਚੀਫ਼ ਸੈਕਟਰੀ ਹੋਣਗੇ। ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਅੱਜ ਜਾਰੀ ਹੋ ਗਏ ਹਨ।
ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਐਡੀਸ਼ਨਲ ਸੈਕਟਰੀ ਹੋਮ ਹਨ ਅਤੇ ਉਨ੍ਹਾਂ ਕੋਲ ਦੋ ਮਹਿਕਮਿਆਂ ਦੇ ਐਡੀਸ਼ਨਲ ਚਾਰਜ ਵੀ ਹਨ। ਉਹ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ, ਜੋ ਕਿ 30 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ।ਖ਼ਬਰ ਸ਼ੇਅਰ ਕਰੋ