





Total views : 5948472







Total views : 5948472ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਜਸਕਰਨ ਸਿੰਘ
ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅੰਮ੍ਰਿਤਸਰ ਵਿਖੇ ਬਦਲੀ ਹੋਣ ਉਪਰੰਤ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਜਿਲ੍ਹਾ ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।
ਅਹੁਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨਾਂ ਦੀ ਪਹਿਲੀ ਤਰਜੀਹ ਪਿੰਡਾਂ ਦੇ ਵਿਕਾਸ ਕਰਨਾ ਹੋਵੇਗੀ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇਗੀ।