





Total views : 5948481







Total views : 5948481ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਗੀਗੜ੍ਹ/ਬੀ.ਐਨ.ਈ ਬਿਊਰੋ
ਇਸ ਸਮੇਂ ਮਾਨਸੂਨ ਪੂਰੇ ਦੇਸ਼ ਵਿਚ ਸਰਗਰਮ ਹੋ ਚੁੱਕਾ ਹੈ। ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਹੈ ਕਿ ਅਗਲੇ ਛੇ ਤੋਂ ਸੱਤ ਦਿਨਾਂ ਤੱਕ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਸ਼ ਹੋਵੇਗੀ।
ਪੰਜਾਬ ਵਿਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਗਿਆਨੀਆਂ ਨੇ 5 ਜੁਲਾਈ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਹਲਕਾ ਅਤੇ 6 ਤੋਂ 8 ਜੁਲਾਈ ਤੱਕ ਜ਼ਿਆਦਾਤਰ ਹਿੱਸਿਆ ’ਚ ਤੇਜ਼ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।