





Total views : 5597672








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਆਲ ਇੰਡੀਆਂ ਕਾਂਗਰਸ ਕਮੇਟੀ ਵਲੋ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ 31 ਆਗੂਆਂ ਨੂੰ ਥਾਂ ਦਿੱਤੀ ਗਈ ਹੈ ਜਿੰਨਾ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਐਮ.ਪੀ ਗੁਰਜੀਤ ਸਿੰਘ ਔਜਲਾ, ਬੀਬੀ ਰਾਜਿੰਦਰ ਕੌਰ ਭੱਠਲ,ਓ.ਪੀ ਸੋਨੀ, ਸੁਖਜਿੰਦਰ ਸਿੰਘ ਸੁਖ ਸਰਕਾਰੀਆਂ ਆਦਿ ਨੂੰ ਸ਼ਾਮਿਲ ਕੀਤਾ ਗਿਆ ਹੈ ਜਿੰਨਾ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ-