





Total views : 5948516







Total views : 5948516ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਮਾਨ ਸਰਕਾਰ ਨੇ ਮਾਲ ਵਿੱਚ ਵੱਡਾ ਰੱਦੋਬਦਲ ਕਰਦਿਆਂ 157 ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ , ਬਦਲੇ ਗਏ ਅਧਿਕਾਰੀਆਂ ਵਿੱਚ ਮਾਲ ਅਫਸਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸ਼ਾਮਿਲ ਹਨ। ਜਿੰਨਾ ਨੂੰ ਨਿਯੁਕਤੀ ਵਾਲੀਆਂ ਥਾਵਾਂ ਦੇ ਤਾਰੁੰਤ ਹਾਜਰ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਬਦਲੇ ਗਏ ਅਧਿਕਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-











ਖਬਰ ਨੂੰ ਅੱਗੇ ਵੱਧ ਤੋ ਵੱਧ ਸ਼ੇਅਰ ਕਰੋ-