ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਵਿੱਚ ਭਲਕੇ ਕੀਤੀ ਛੁੱਟੀ : ਡਾ.ਬਲਜੀਤ ਕੌਰ

4734294
Total views : 5605453

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ  

ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ  10 ਜੁਲਾਈ ਲਈ ਇੱਕ ਦਿਨ ਦੀ ਛੁੱਟੀ ਕੀਤੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ  ਸੂਬੇ ਦੇ  4 ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਲਈ ਇੱਕ ਦਿਨ ਦੀ ਛੁੱਟੀ ਕੀਤੀ ਹੈ।

Share this News