





Total views : 5948507







Total views : 5948507ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਜਸਕਰਨ ਸਿੰਘ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਓਮ ਪ੍ਰਕਾਸ਼ ਸੋਨੀ ਨੂੰਵਿਜੀਲੈਂਸ ਬਿਊਰੋ ਅੱਜ ਦੁਪਹਿਰ 2:00 ਵਜੇ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਜਾ ਰਹੀ ਹੈ। ਜਿੰਨਾ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੇਸ ਦਰਜ ਕਰਕੇ ਐਤਵਾਰ ਰਾਤ ਨੂੰ ਗ੍ਰਿਫਤਾਰ ਕਰ ਲਿਆ ਸੀ ਪੁਲਿਸ ਨੇ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕਰਨ ਸਮੇ ਪੁਲਿਸ ਵਲੋ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਇਸ ਮੌਕੇ ਪੰਜਾਬ ਖ਼ਾਸਕਰ ਮਾਝੇ ਦੀ ਸੀਨੀਅਰ ਕਾਂਗਰਸ ਲੀਡਰਸ਼ਿਪ ਵੀ ਪੁੱਜ ਰਹੀ ਹੈ ਜਦੋਕਿ ਸ੍ਰੀ ਸੋਨੀ ਦੇ ਹਮਾਇਤੀਆਂ ਨੂੰ 1 ਵਜੇ ਹੀ ਗੇਟ ਨੰ:1 ਤੇ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ।