





Total views : 5596561








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੂਬੇ ‘ਚ ਹੜ੍ਹਾਂ ਵਰਗੀ ਸਥਿਤੀ ਬਨਣ ਦੇ ਮਦੇਨਜਰ ਸਰਕਾਰ ਨੇ ਲਿਆ ਫੈਸਲਾ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ, “ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ ।
