





Total views : 5948507







Total views : 5948507ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਇਥੇ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੂੰ ਵਿਜੀਲੈਂਸ ਵਲੋ ਗ੍ਰਿਫ਼ਤਾਰ ਕਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਮਾਮਲਾ ਦਰਜ ਕੀਤਾ ਗਿਆ ਹੈ ,ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਦਾ 2 ਦਿਨ ਦਾ ਰਿਮਾਂਡ ਵਿਜੀਲੈਂਸ ਬਿਊਰੋ ਨੂੰ ਦੇ ਦਿੱਤਾ ਹੈ। 12 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੌਰਾਨ ਕਾਂਗਰਸੀ ਵਰਕਰ ਵੀ ਉਨ੍ਹਾਂ ਦੇ ਸਮਰਥਨ ਵਿੱਚ ਇਕੱਠੇ ਹੋ ਗਏ।