ਸੋਮਵਾਰ ਤੋ ਸਰਕਾਰੀ ਦਫਤਰ ਖੁਲਣਗੇ ਸਵੇੇਰੇ 9 ਵਜੇ ਤੇ ਸ਼ਾਮ 5ਵਜੇ ਹੋਣਗੇ ਬੰਦ

4948093
Total views : 5948518

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਜਸਕਰਨ ਸਿੰਘ
ਪੰਜਾਬ ਸਰਕਾਰ ਵੱਲੋਂ ਸੂਬੇ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੇਂ ਵਿੱਚ ਤਬਦੀਲੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ।
–
Share this News