ਅੱਜ ਦੇ ਮੋਸਮ ਦਾ ਹਾਲ ! ਅੰਮਿਤਸਰ ਸਮੇਤ 15 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ

4948500
Total views : 5949060

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮਿਤਸਰ/ਜਸਕਰਨ ਸਿੰਘ

ਮੌਸਮ ਵਿਭਾਗ ਵਲੋਂ ਅੱਜ ਪੂਰੇ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਿਨ੍ਹਾਂ ਵਿੱਚ ਪਟਿਆਲਾ, ਸੰਗਰੂਰ, ਐਸ.ਏ.ਐਸ  ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸ.ਬੀ.ਐਸ ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਸ਼ਾਮਿਲ ਹਨ ।

Share this News