Total views : 5508481
Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਫਿਰੋਜ਼ਪੁਰ /ਬੀ.ਐਨ.ਈ ਬਿਊਰੋ
ਵਿਜੀਲੈਂਸ ਬਿਊਰੋ ਨੇ ਡੀਐਸਪੀ ਸੁਸ਼ੀਲ ਕੁਮਾਰ ਨੂੰ ਫਰੀਦਕੋਟ ਤੋਂ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਮੁਤਾਬਕ ਡੀਆਈਜੀ ਦੇ ਨਾਂ ‘ਤੇ 20 ਲੱਖ
ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ‘ਚ ਡੀਐੱਸਪੀ ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਕਰ ਰਹੀ ਸੀ। ਵਿਜੀਲੈਂਸ ਟੀਮ ਕਾਫੀ ਲੰਬੇ ਸਮੇਂ ਤੋਂ ਜਾਂਚ ਵਿਚ ਜੁਟੀ ਹੋਈ ਸੀ।