ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਢਿਲੋ ਸਤੁੰਤਰਤਾ ਦਿਵਸ ਤੇ ਵਧੀਆਂ ਸੇਵਾਵਾਂ ਬਦਲੇ ਸਨਮਾਨਿਤ

4674007
Total views : 5504881

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਗੁਰਦਾਸਪੁਰ/ਵਿਸ਼ਾਲ ਮਲਹੋਤਰਾ

ਗੁਰਦਾਸਪੁਰ ਵਿਖੇ ਅੱਜ ਮਨਾਏ ਗਏ 76ਵੇ ਅਜਾਦੀ ਦਿਹਾੜੇ ਤੇ ਕਰਵਾਏ ਗਏ ਸਮਾਗਮ ਵਿੱਚ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਵਲੋ  ਮੁੱਖ ਖੇਤੀਬਾੜੀ ਅਫਸਰ ਡਾ: ਕ੍ਰਿਪਾਲ ਸਿੰਘ ਢਿਲੋ  ਵਧੀਆਂ ਸੇਵਾਵਾਂ ਬਦਲੇ ਸਨਾਮਿਨਤ ਕੀਤਾ ਗਿਆ।

ਜਿਕਰਯੋਗ ਹੈ ਕਿ ਡਾ: ਢਿਲੋ ਨੂੰ ਵਧੀਆਂ ਸੇਵਾਵਾਂ ਬਦਲੇ ਪਹਿਲਾਂ ਵੀ ਸਨਮਾਨਿਤ ਕੀਤਾ ਚੁੱਕਾ ਹੈ। ਇਸ ਸਮੇ ਜਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂ ਅਗਰਵਾਲ ਵੀ ਹਾਜਰ ਸਨ।

Share this News