ਜ਼ਿਲ੍ਹਾ ਮੈਜਿਸਟਰੇਟ ਵੱਲੋਂ 09 ਸਕੂਲਾਂ ਵਿੱਚ 21 ਤੋਂ 23 ਅਗਸਤ ਤੱਕ ਛੁੱਟੀ ਘੋਸ਼ਿਤ

4674139
Total views : 5505115

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਲਾਲੀ ਕੇਰੋ

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਕੋਟ ਬੁੱਢਾ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਦੁੱਬਲੀ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਖੇਮਕਰਨ (ਲੜਕੇ), ਸਰਕਾਰੀ ਸੀਨਅਰ ਸੈਕੰਡਰੀ ਸਕੂਲ ਸਭਰਾਂ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਵਲਟੋਹਾ (ਲੜਕੇ) ਸਰਕਾਰੀ ਮਿਡਲ ਸਕੂਲ ਤਲਵੰਡੀ ਸੋਭਾ ਸਿੰਘ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਹਰੀਕੇ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਮਰਹਾਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕੇਂਦਰ ਬਣਾਉਣ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੁੱਤੀਵਾਲਾ ਵਿਖੇ ਪਾਣੀ ਖੜ੍ਹਾ ਹੋਣ ਕਰਕੇ ਮਿਤੀ 21 ਅਗਸਤ ਤੋਂ 23 ਅਗਸਤ ਤੱਕ ਛੁੱਟੀ ਘੋਸ਼ਿਤ ਕੀਤੀ ਗਈ ਹੈ।

Share this News