Total views : 5505336
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪਟਵਾਰੀਆਂ ਤੇ ਕਾਨੂੰਨਗੋਆਂ ਨੂੰ ਧਮਕੀ ਭਰੇ ਲਹਿਜੇ ਵਿਚ ਕਿਹਾ ਕਿ, ਜਾਣਕਾਰੀ ਮੁਤਾਬਿਕ ਪਟਵਾਰੀ ਕਾਨੂੰਨਗੋ ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ।
ਮਾਨ ਨੇ ਅੱਗੇ ਲਿਖਿਆ ਕਿ, ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ।
ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ…