ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਸਰਕਾਰ ਦਾ ਦੋ ਵੱਡੇ ਅਧਿਕਾਰੀਆਂ ‘ਤੇ ਵੱਡਾ ਐਕਸ਼ਨ ! 2 ਆਈ.ਏ.ਐੱਸ. ਅਧਿਕਾਰੀਆਂ ਨੂੰ ਕੀਤਾ ਮੁਅੱਤਲ

4728984
Total views : 5596467

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ 

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਦੋ ਆਈਏਐੱਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿਚ ਪੰਚਾਇਤ ਵਿਭਾਗ ਦੇ ਪ੍ਰਮੁੱਖ ਸੱਕਤਰ ਧੀਰੇਂਦਰ ਕੁਮਾਰ ਤਿਵਾੜੀ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ।

Share this News