





Total views : 5949185







Total views : 5949185ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ, ਇੰਸਪੈਕਟਰ ਅਮਨਜੋਤ ਕੌਰ ਨੇ ਜਾਣਕਾਰੀ ਦੇਦਿਆਂ ਦੱਸਿਆ ਕਿ ਏ.ਐਸ.ਆਈ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਢੀਗਰਾ ਚੌਕ ਮੌਜੂਦ ਸੀ ਤਾਂ ਸੂਚਨਾਂ ਦੇ ਅਧਾਰ ਤੇ ਦੱੜਾ ਸੱਟਾ ਲਗਵਾਉਂਣ ਵਾਲੇ ਦੋਸ਼ੀ
ਦੀਪਕ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਜੰਡ ਪੀਰ ਗਲੀ ਨੰਬਰ 08, ਛੇਹਰਟਾ,ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 21,000/-ਰੁਪਏ ਅਤੇ 01 ਮੋਬਾਇਲ ਫੋਨ ਮਾਰਕਾ ਰੈਡਮੀ ਬ੍ਰਾਮਦ ਕੀਤਾ ਗਿਆ ਤੇ ਇਸਦਾ ਦੂਸਰਾ ਸਾਥੀ ਸੋਨੂੰ ਪੁੱਤਰ ਕਸ਼ਮੀਰ ਸਿੰਘ ਵਾਸੀ ਗਲੀ ਨੰਬਰ 01, ਏਕਤਾ ਨਗਰ ਚਮਰੰਗ ਰੋਡ,ਅੰਮ੍ਰਿਤਸਰ ਮੌਕਾ ਤੋਂ ਭੱਜ ਗਿਆ, ਜਿਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।