![4](https://bordernewsexpress.com/wp-content/plugins/wps-visitor-counter/styles/image/RomanSD/4.gif)
![6](https://bordernewsexpress.com/wp-content/plugins/wps-visitor-counter/styles/image/RomanSD/6.gif)
![7](https://bordernewsexpress.com/wp-content/plugins/wps-visitor-counter/styles/image/RomanSD/7.gif)

![2](https://bordernewsexpress.com/wp-content/plugins/wps-visitor-counter/styles/image/RomanSD/2.gif)

Total views : 5505354

![5](https://bordernewsexpress.com/wp-content/plugins/wps-visitor-counter/styles/image/RomanSD/5.gif)
![](https://bordernewsexpress.com/wp-content/plugins/wps-visitor-counter/counter/views_total.png)
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਏ. ਐਲ. ਐਲ. ਬੀ(ਪੰਜ ਸਾਲਾ ਕੋਰਸ) ਸਮੈਸਟਰ ਛੇਵਾਂ ਦੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈਕਾਲਜ ਵਿਦਿਆਰਥਣ ਚਾਹਤ ਲਾਂਬਾ ਨੇ 460 ਅੰਕਾਂ ਨਾਲ ’ਵਰਸਿਟੀ ’ਚੋਂ ਦੂਜਾ, ਗਗਨਦੀਪ ਕੌਰ ਨੇ 451 ਅੰਕਾਂ ਨਾਲ ਤੀਜਾ, ਪ੍ਰਿਯੰਕਾ ਨੇ 450 ਅੰਕਾਂ ਨਾਲ ਚੌਥਾ ਅਤੇ ਤਾਨੀਆ ਨੇ 448 ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ।
ਇਸ ਮੌਕੇ ਡਾਇਰੈਕਟਰਪ੍ਰਿੰਸੀਪਲ ਪ੍ਰੋ(ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।
ਉਨ੍ਹਾਂ ਕਿਹਾ ਕਿ ਚਾਹਤ ਲਾਂਬਾ ਨੇ ਬੀ.ਏ (ਲਾਅ) ਦੀ ਡਿਗਰੀ ’ਚੋਂ 3600’ਚੋਂ 2866 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ,ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ, ਡਾ. ਰੇਨੂ ਸੈਨੀ, ਡਾ. ਮੋਹਿਤ ਸੈਨੀ, ਪ੍ਰੋ. ਹਰਕਵੰਲ ਕੌਰ, ਪ੍ਰੋ. ਜੋਬਨਜੀਤ ਸਿੰਘ, ਪ੍ਰੋ ਸੁਗਮ, ਪ੍ਰੋ. ਹੇਮਾ ਆਦਿ ਸਟਾਫ ਮੈਂਬਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ