





Total views : 5596825








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਅਧਿਆਪਕ ਦਿਵਸ ਮੌਕੇ ਭਲਕੇ 5 ਸਤੰਬਰ ਨੂੰ ਮੋਗਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਵਿੱਚ
ਜਿਲਾ ਸਿੱਖਿਆ ਅਫਸਰ ਐਲੀਮੈਟਰੀ ਸ੍ਰੀ ਰਾਜੇਸ਼ ਸ਼ਰਮਾਂ ਨੂੰ ਵੀ ਪ੍ਰੰਬਧਕੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।ਜਿਲੇ ਵਿੱਚੋ ਉਨਾ ਨੂੰ ਇਹ ਵਕਾਰੀ ਐਵਾਰਡ ਮਿਲਣ ਤੇ ਸਾਥੀ ਅਧਿਆਪਕਾਂ, ਸਟਾਫ ਤੇ ਉਨਾਂ ਦੇ ਸੱਜਣਾਂ ਮਿੱਤਰਾਂ ਵਲੋ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।ਖਬਰ ਨੂੰ ਅੱਗੇ ਵੱਧ ਤੋ ਵੱਧ ਸ਼ੇਅਰ ਕਰੋ