





Total views : 5949205







Total views : 5949205ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਲੱਡੂ
ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਰਾਜੋਕੇ ਦੇ ਏਰੀਏ ਅੰਦਰ ਬੀ.ਐਸ.ਐਫ. ਜਵਾਨਾਂ ਵਲੋਂ ਇਕ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕਰਨ ਦੀ ਖ਼ਬਰ ਹੈ।
ਕਾਬੂ ਕੀਤੇ ਨੌਜਵਾਨ ਦੀ ਪਛਾਣ 17 ਸਾਲਾ ਮੁਹੰਮਦ ਨਮਾਨ ਪੁੱਤਰ ਮੁਹੰਮਦ ਫਰੂਖ ਪਿੰਡ ਲਿੱਲ ਥਾਣਾ ਮੁਸਤਫ਼ਾਬਾਦ ਜ਼ਿਲ੍ਹਾ ਕਸੂਰ ਪਾਕਿਸਤਾਨ ਵਜੋਂ ਹੋਈ ਹੈ।