Total views : 5505143
Total views : 5505143
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ,/ਲਾਲੀ ਕੈਰੋ,ਜਸਬੀਰ ਲੱਡੂ
ਵਿਧਾਨ ਸਭਾ ਹਲਕਾ ਖਾਡੂਰ ਸਾਹਿਬ ਦੇ ਵਧਾਇਕ ਸ: ਮਨਜਿੰਦਰ ਸਿੰਘ ਲਾਲਪੁਰਾ ਨੂੰ ਉਸ ਸਮੇ ਗਹਿਰਾ ਸਦਮਾ ਪੁੱਜਾ ਜਦ ਉਨਾਂ ਦੇ ਜੇਰੇ ਇਲਾਜ ਮਾਤਾ ਜੀ ਬਲਬੀਰ ਕੌਰ ਦਾ ਦਿਹਾਂਤ ਹੋ ਗਿਆ ।
ਸਵ: ਮਾਤਾ ਜੀ ਜੋ ਵਿਖੇ ਨੇ ਮੈਕਸ ਹਸਪਤਾਲ ਮੁਹਾਲੀ ਵਿਖੇ ਆਖ਼ਰੀ ਸਾਹ ਲਏ,ਇਸ ਦੁੱਖ ਦੀ ਘੜੀ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮਾਤਾ ਬਲਵੀਰ ਕੌਰ ਦਾ ਅੰਤਿਮ ਸੰਸਕਾਰ ਮਿਤੀ 18 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਪਿੰਡ ਲਾਲਪੁਰਾ ਜ਼ਿਲ੍ਹਾ ਤਰਨਤਾਰਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।