Total views : 5507118
Total views : 5507118
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਤਿੰਦਰ ਬੱਬਲਾ
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ .ਐੱਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ
ਦੀ ਹਦੂਦ ਅੰਦਰ ਮਿਤੀ 19 ਸਤੰਬਰ, 2023 ਨੂੰ ਸੰਵਤਸਰੀ ਦਿਵਸ ਅਤੇ ਮਿਤੀ 28 ਸਤੰਬਰ, 2023 ਨੂੰ ਅਨੰਤ ਚਤੁਰਦਸੀ ਦੇ ਪਵਿੱਤਰ ਤਿਉਹਾਰ ਮੌਕੇ ਮੀਟ ਦੀਆਂ ਦੁਕਾਨਾਂ. ਸਲਾਟਰ ਹਾਊਸਾਂ ਨੂੰ ਖੋਲ੍ਹਣ `ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।