ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫਤਾਰੀ ਵਰੰਟ ਜਾਰੀ

4675603
Total views : 5507386

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ /ਬੀ.ਐਨ.ਈ ਬਿਊਰੋ

ਸ਼ਹਿਰ ਦੇ ਮਾਡਲ ਟਾਊਨ ਖੇਤਰ ‘ਚ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ‘ਚ ਤਬਦੀਲ ਕਰ ਕੇ ਖਰੀਦਣ ਦੇ ਮਾਮਲੇ ‘ਚ ਹੁਣ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ  ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਮਨਪ੍ਰੀਤ ਬਾਦਲ ਸਮੇਤ ਪੀਸੀਐਸ ਅਧਿਕਾਰੀ ਬਿਕਰਮਜੀਤ ਸਿੰਘ ਤੇ ਅਸਟੇਟ ਆਫਿਸਰ ਪੰਕਜ ਕਾਲੀਆ ਦੀ ਭਾਲ ਕਰ ਰਹੀ ਹੈ। ਹੁਣ ਵਿਜੀਲੈਂਸ ਵਿਭਾਗ ਨੇ ਵਧੀਕ ਚੀਫ ਜਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਅਰਜ਼ੀ ਦਾਇਰ ਕਰ ਕੇ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਰੰਟਾਂ ਦੀ ਮੰਗ ਕੀਤੀ ਸੀ। ਅਦਾਲਤ ਨੇ ਮੰਗਲਵਾਰ ਸ਼ਾਮ ਨੂੰ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।

Share this News