





Total views : 5596942








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੁਗਾਵਾਂ/ਰਣਜੀਤ ਸਿੰਘ ਰਾਣਾ
ਐਲੀਮੈਟਰੀ ਸਕੂਲ ਵਰਿਆਂਹ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ “1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਸ੍ਰਮਦਾਨ”ਕੀਤਾ ਗਿਆ।
ਜਿਸ ਸਬੰਧੀ ਜਾਣਕਾਰੀ ਦੇਦਿਆਂ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਅਦਰਸ਼ ਕੌਰ ਸੰਧੂ ਨੇ ਦੱਸਿਆ ਕਿ ਸਰਹੱਦੀ ਖੇਤਰ ਦੇ ਇਸ ਸਕੂਲ ਹਰ ਤਿਉਹਾਰ ਮਨਾਕੇ ਉਸ ਦੀ ਮਹੱਤਤਾ ਤੋ ਬੱਚਿਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ।ਇਸਤਰਾਂ ਹੀ ਅੱਜ ਪ੍ਰੋਗਰਾਮ ਤਹਿਤ ਸਕੂਲ ਵਿੱਚ ਬੱਚਿਆ ਨਾਲ ਮਿਲਕੇ ਜਿਥੇ ਸਫਾਈ ਕੀਤੀ ਗਈ ।ਸਵੱਛਤਾ ਹੀ ਸੇਵਾ ਮੁਹਿੰਮ ਨਾਲ ਲੋਕ ਵਿੱਚ ਪਿੰਡ ਨੂੰ ਸਾਫ ਸੁਥਰਾ ਰੱਖਣ ਦੀ ਭਾਵਨਾ ਪੈਦਾ ਹੋਈ ਹੈ।ਖਬਰ ਨੂੰ ਅੱਗੇ ਵੱਧ ਤੋ ਵੱਧ ਸ਼ੇਅਰ ਕਰੋ