





Total views : 5949208







Total views : 5949208ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ

ਥਾਣਾਂ ਰਣਜੀਤ ਐਵੀਨਿਊ ਦੇ ਐਸ.ਐਚ.ਓ ਐਸ.ਆਈ ਅਮਨਦੀਪ ਕੌਰ ਨੇ ਸ਼ੋਸਲ ਮੀਡੀਏ ਤੇ ਇਕ ਪੋਸਟ ਜਾਰੀ ਕਰਕੇ ਆਪਣੇ ਇਲਾਕੇ ਦੇ ਲੋਕਾਂ ਨੂੰ ਵਿਸ਼ਵਾਸ ਦੁਆਇਆ ਹੈ ਕਿ ਉਹ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ ਤੇ ਕਿਸੇ ਸਮੇ ਵੀ ਉਨਾਂ ਦੇ ਮੋਬਾਇਲ ਨੰਬਰ 9781130236 ਤੇ ਸਪੰਰਕ ਕੀਤਾ ਜਾ ਸਕਦਾ ਹੈ।
ਖਬਰ ਨੂੰ ਅੱਗੇ ਵੱਧ ਤੋ ਵੱਧ ਸ਼ੇਅਰ ਕਰੋ